ਪਹਿਲੀ ਪਾਤਸ਼ਾਹੀ ‘ਸ੍ਰੀ ਗੁਰੂ ਨਾਨਕ ਦੇਵ ਜੀ’ ਦੇ 551ਵੇਂ ਪ੍ਰਕਾਸ਼ ਪੁਰਬ ਦੀਆਂ ‘ਕੂਕ ਪੰਜਾਬੀ ਸਮਾਚਾਰ’ ਵੱਲੋਂ ਬਹੁਤ-ਬਹੁਤ ਵਧਾਈਆਂ

ਪਾਪਾਟੋਏਟੋਏ (ਆਕਲੈਂਡ), 30 ਨਵੰਬਰ – ਪਹਿਲੀ ਪਾਤਸ਼ਾਹੀ ‘ਸ੍ਰੀ ਗੁਰੂ ਨਾਨਕ ਦੇਵ ਜੀ’ ਦਾ 551ਵਾਂ ਪ੍ਰਕਾਸ਼ ਪੁਰਬ ਹੈ, ਜਿਸ ਨੂੰ ਦੇਸ਼ ਵਿਦੇਸ਼ ਦੀਆਂ ਸੰਗਤਾਂ ਬਹੁਤ ਹੀ ਉਤਸ਼ਾਹ ਨਾਲ ਮਨਾ ਰਹੀਆਂ ਹਨ। ਅੱਜ ਰਾਤੀ ਨਿਊਜ਼ੀਲੈਂਡ ਦੇ ਲਗਭਗ ਹਰ ਗੁਰੂ ਘਰਾਂ ਵਿੱਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਜਾਣਗੇ ਅਤੇ ਕੀਰਤਨ ਦਿਵਾਨ ਸਜਾਏ ਜਾਣਗੇ।
ਪਹਿਲੀ ਪਾਤਸ਼ਾਹੀ ‘ਸ੍ਰੀ ਗੁਰੂ ਨਾਨਕ ਦੇਵ ਜੀ’ ਦਾ 551ਵੇਂ ਪ੍ਰਕਾਸ਼ ਪੁਰਬ ਦੀਆਂ ‘ਕੂਕ ਪੰਜਾਬੀ ਸਮਾਚਾਰ’ ਵੱਲੋਂ ਆਪ ਸਭ ਨੂੰ ਬਹੁਤ-ਬਹੁਤ ਵਧਾਈਆਂ।