ਪੰਜਾਬ ‘ਚ ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਗਿਣਤੀ 256 ਹੋਈ

ਚੰਡੀਗੜ੍ਹ, 22 ਅਪ੍ਰੈਲ – ਪੰਜਾਬ ਵਿੱਚ ਕੋਰੋਨਾਵਾਇਰਸ ਦੇ ੫ ਨਵੇਂ ਹੋਰ ਮਾਮਲੇ ਸਾਹਮਣੇ ਆਉਣ ਨਾਲ ਸੂਬੇ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 256 ਉੱਤੇ ਪਹੁੰਚ ਗਈ ਹੈ ਹੈ। ਸੂਬੇ ਵਿੱਚ ਕੋਰੋਨਾ ਦੇ 49 ਮਰੀਜ਼ ਠੀਕ ਹੋਏ ਹਨ ਤੇ ਕੋਰਨਾਵਾਇਰਸ ਨਾਲ 16 ਲੋਕਾਂ ਦੀ ਮੌਤ ਹੋਈ ਹੈ।