ਬੇਗਮਪੁਰਾ ਗੁਰਦੁਆਰੇ ਵਿਖੇ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਹਾੜਾ ਮਨਾਇਆ

ਆਕਲੈਂਡ – ਪਿਛਲੇ ਦਿਨੀਂ ਬੇਗਮਪੁਰਾ ਗੁਰਦੁਆਰਾ ਪਾਪਾਕੁਰਾ ਵਿਖੇ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ। ਜਿਸ ਵਿੱਚ ਜਗਾਧਰੀ ਵਾਲੇ ਮੀਰੀ ਪਿਰੀ ਕੀਰਤਨੀ ਜਥੇ ਨੇ ਹਾਜ਼ਰੀ ਭਰੀ ਅਤੇ ਭਾਈ ਸੁਖਬੀਰ ਸਿੰਘ ਤੇ ਸਾਥੀਆਂ ਨੇ ਕੀਰਤਨ ਕਰਕੇ ਹਾਜ਼ਰ ਸੰਗਤਾਂ ਨੂੰ ਨਿਹਾਲ ਕੀਤਾ।