ਅਦਾਲਤ ਨੇ 4 ਮਾਰਚ ਤੱਕ ਦਿੱਲੀ ਦੇ ਉਪ ਮੁੱਖ ਮੰਤਰੀ ਸਿਸੋਦੀਆ ਨੂੰ ਸੀਬੀਆਈ ਦੀ ਹਿਰਾਸਤ ‘ਚ ਭੇਜਿਆ

ਨਵੀਂ ਦਿੱਲੀ, 27 ਫਰਵਰੀ – ਇਥੋਂ ਦੀ ਅਦਾਲਤ ਨੇ ਆਬਕਾਰੀ ਘਪਲੇ ਦੇ ਮਾਮਲੇ ’ਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ 4 ਮਾਰਚ ਤੱਕ ਸੀਬੀਆਈ ਹਿਰਾਸਤ ਵਿੱਚ ਭੇਜ ਦਿੱਤਾ ਹੈ।