ਟੀ-20 ਵਰਲਡ ਕੱਪ: ਪਾਕਿਸਤਾਨ ਸੈਮੀਫਾਈਨਲ ‘ਚ ਪੁੱਜਾ, ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

ਐਡੀਲੇਡ, 6 ਨਵੰਬਰ – ਇਥੇ ਪਾਕਿਸਤਾਨ ਨੇ ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾ ਕੇ ਪ੍ਰਵੇਸ਼ ਕਰ ਲਿਆ। ਬੰਗਲਾਦੇਸ਼ ਨੂੰ 20 ਓਵਰਾਂ ‘ਚ 8 ਵਿਕਟਾਂ ‘ਤੇ 127 ਦੌੜਾਂ ਦੇ ਮਾਮੂਲੀ ਸਕੋਰ ‘ਤੇ ਰੋਕ ਕੇ ਪਾਕਿਸਤਾਨ ਨੇ 18.1 ਓਵਰਾਂ ‘ਚ ਪੰਜ ਵਿਕਟਾਂ ‘ਤੇ 128 ਦੌੜਾਂ ਬਣਾ ਕੇ ਸੈਮੀਫਾਈਨਲ ‘ਚ ਪ੍ਰਵੇਸ਼ ਕਰ ਲਿਆ।
ਪਹਿਲਾਂ ਬੱਲੇਬਾਜ਼ੀ ਕਰਦਿਆਂ ਬੰਗਲਾਦੇਸ਼ ਨੇ 8 ਵਿਕਟਾਂ ’ਤੇ 127 ਦੌੜਾਂ ਬਣਾਈਆਂ।
ਇਸ ਦੇ ਜੁਆਬ ’ਚ ਪਾਕਿਸਤਾਨ ਨੇ 18.1 ਓਵਰਾਂ ਵਿੱਚ 5 ਵਿਕਟਾਂ ’ਤੇ 128 ਦੌੜਾਂ ਬਣਾ ਕੇ ਮੈਚ ਜਿੱਤ ਲਿਆ।