ਨਵਮੀਤ ਕੌਰ ‘ਮੀਤੀ’ ਦੀ ਅੰਤਿਮ ਅਰਦਾਸ 2 ਅਪ੍ਰੈਲ ਦਿਨ ਐਤਵਾਰ ਨੂੰ ਗੁਰਦੁਆਰਾ ਸ੍ਰੀ ਦਸਮੇਸ਼ ਦਰਬਾਰ ਵਿਖੇ 11.00 ਵਜੇ ਤੋਂ 1.00 ਵਜੇ ਤੱਕ

ਆਕਲੈਂਡ, 31 ਮਾਰਚ – ਨਵਮੀਤ ਕੌਰ ‘ਮੀਤੀ’ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ 2 ਅਪ੍ਰੈਲ 2023 ਦਿਨ ਐਤਵਾਰ ਨੂੰ ਗੁਰਦੁਆਰਾ ਸ੍ਰੀ ਦਸਮੇਸ਼ ਦਰਬਾਰ, 158 ਕੋਲਮਰ ਰੋਡ, ਪਾਪਾਟੋਏਟੋਏ, ਆਕਲੈਂਡ ਵਿਖੇ 11.00 ਵਜੇ ਤੋਂ 1.00 ਵਜੇ ਤੱਕ ਕੀਤੀ ਜਾਏਗੀ