ਪੰਜਾਬ ‘ਚ ਕੋਰੋਨਾ ਪੀੜਤਾਂ ਦੀ ਗਿਣਤੀ 377 ਅਤੇ 20 ਲੋਕਾਂ ਦੀ ਮੌਤ ਹੋਈ

ਚੰਡੀਗੜ੍ਹ, 30 ਅਪ੍ਰੈਲ – ਪੰਜਾਬ ਦੀ ਗੱਲ ਕਰੀਏ ਤਾਂ ਪੰਜਾਬ ‘ਚ 377 ਕੇਸ ਸਾਹਮਣੇ ਆਏ ਹਨ, ਸੂਬੇ ਵਿੱਚ 20 ਮੌਤਾਂ ਹੋਈਆਂ ਹਨ ਅਤੇ 101 ਲੋਕੀ ਠੀਕ ਹੋਏ ਹਨ। ਸੂਬੇ ਵਿਚੋਂ ਪਿਛਲੇ 24 ਦੌਰਾਨ ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਰਿਕਾਰਡ ਵਾਧਾ ਦਰਜ ਕੀਤਾ ਗਿਆ ਹੈ। ਸੂਬੇ ਦੇ 10 ਜ਼ਿਲ੍ਹਿਆਂ ਵਿੱਚ 35 ਨਵੇਂ ਮਾਮਲੇ ਸਾਹਮਣੇ ਆਏ ਹਨ।