ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਨੂੰ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਸਣੇ ਵੱਖ ਵੱਖ ਨੇਤਾਵਾਂ ਵੱਲੋਂ ਸ਼ਰਧਾਂਜਲੀ

The President, Shri Ram Nath Kovind, the Vice President, Shri M. Venkaiah Naidu, the PM, the Speaker, Lok Sabha, Shri Om Birla, the Union Minister for Commerce & Industry, Consumer Affairs, Food & Public Distribution and Textiles, Shri Piyush Goyal and other dignitaries paid tributes to Babasaheb Dr. B.R. Ambedkar, on the occasion of his birth anniversary, at Parliament House, in New Delhi on April 14, 2022.

ਨਵੀਂ ਦਿੱਲੀ, 14 ਅਪ੍ਰੈਲ – ਰਾਸ਼ਟਰਪਤੀ ਰਾਮਨਾਥ ਕੋਵਿੰਦ, ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ, ਲੋਕ ਸਭਾ ਸਪੀਕਰ ਓਮ ਬਿਰਲਾ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਨੂੰ ਉਨ੍ਹਾਂ ਦੀ 131ਵੀਂ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕੀਤੀ। ਸੰਸਦ ਭਵਨ ਕੰਪਲੈਕਸ ਵਿੱਚ ਹੋਏ ਸਮਾਗਮ ਦੌਰਾਨ ਉਨ੍ਹਾਂ ਤੋਂ ਇਲਾਵਾ ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ, ਕੇਂਦਰੀ ਮੰਤਰੀਆਂ ਤੇ ਹੋਰ ਵੱਖ ਵੱਖ ਪਾਰਟੀਆਂ ਦੇ ਨੇਤਾਵਾਂ ਨੇ ਡਾ. ਅੰਬੇਡਕਰ ਦੇ ਬੁੱਤ ਨਮਨ ਕੀਤਾ।